ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ ਨੂੰ ਇਹ ਦਰਸਾਉਂਦਾ ਹੈ: ਮਹਿਲਾ ਮੋਰਚਾ ਪ੍ਰਧਾਨ

ਪਟਿਆਲਾ, 4 ਅਪਰੈਲ
ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, “ਮੈਂ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਵੱਲੋਂ ਸਾਡੀ ਸੰਸਦ ਮੈਂਬਰ ਹੇਮਾ ਮਾਲਿਨੀ ਜੀ ਵਿਰੁੱਧ ਕੀਤੀ ਗਈ ਨੀਚ ਅਤੇ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿਖੇਧੀ ਕਰਦੀ ਹਾਂ। ਇਹ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਇਸਦੇ ਨੇਤਾਵਾਂ ਦੀ ਪਿਛਾਖੜੀ ਸੋਚ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਸੁਰਜੇਵਾਲਾ ਦੁਆਰਾ ਕੀਤੀ ਗਈ ਇਹ ਟਿੱਪਣੀ ਬਹੁਤ ਹੀ ਘਿਣਾਉਣੀ ਅਤੇ ਅਪਮਾਨਜਨਕ ਹੈ, ਨਾ ਸਿਰਫ ਹੇਮਾ ਮਾਲਿਨੀ ਲਈ, ਬਲਕਿ ਆਮ ਤੌਰ ‘ਤੇ ਸਾਰੀਆਂ ਔਰਤਾਂ ਲਈ। ਇਸ ਬਿਆਨ ਨੇ ਸਾਨੂੰ ਸਭ ਨੂੰ ਦੁਖੀ ਕੀਤਾ ਹੈ ਅਤੇ ਸਾਡੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਏਗੀ।”

See also  ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

Related posts:

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ

Amritsar

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਪੰਜਾਬੀ-ਸਮਾਚਾਰ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...

ਸਕੂਲ ਸਿੱਖਿਆ ਸਮਾਚਾਰ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

Punjab mulls to set up 66 solar power plants of total 264mw capacity.

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Flood in Punjab

उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...

ਪੰਜਾਬੀ-ਸਮਾਚਾਰ

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।

Chandigarh

Sh. Abhijit Vijay Chaudhari, IAS Joins  Chandigarh Administration.

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...

ਪੰਜਾਬੀ-ਸਮਾਚਾਰ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...

Punjab Politics

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਪੰਜਾਬੀ-ਸਮਾਚਾਰ

Speaker Sandhwan gives Rs. 10 lakh for repair of Dhussi Dam on Sutlej River

Punjab News

मेयर कुलदीप कुमार ने 20 हजार लीटर मुफ्त पानी और पार्किंग का एजेंडा किया पास

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.