ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ।

  18 students of School of Eminence left for Sriharikota: Harjot Singh Bains

18 students of School of Eminence left for Sriharikota: Harjot Singh Bains

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਥੇ ਇਹ ਦਸਣਯੋਗ ਹੈ ਕਿ ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।

See also  ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

Related posts:

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

ਪੰਜਾਬੀ-ਸਮਾਚਾਰ

नोटा का बटन दबाएंगे शहर के प्रॉपर्टी संगठन

ਪੰਜਾਬੀ-ਸਮਾਚਾਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ

Punjab Crime News

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Punjab News

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

Pvs Speaker Kultar Singh Sandhwan Condoles Demise of Surjit Singh Minhas.

Punjab News

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਅਗਨੀਪੱਥ ਸਕੀਮ’ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ

ਚੰਡੀਗੜ੍ਹ-ਸਮਾਚਾਰ

Counting to take Place at 117 Centres across Punjab : Sibin C

ਪੰਜਾਬੀ-ਸਮਾਚਾਰ

Laljit Singh Bhullar for further improving transport administration in the state

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਪੰਜਾਬੀ-ਸਮਾਚਾਰ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

Haryana Governor Bandaru Dattatreya honored 34 outstanding people for excellence - punjabsamachar.co...

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ
See also  Punjab CEO Sibin C to hold 2nd Facebook Live to interact with people on May 17

Leave a Reply

This site uses Akismet to reduce spam. Learn how your comment data is processed.