ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਚੰਡੀਗੜ੍ਹ, 11 ਮਾਰਚ-
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

See also  Punjab health minister bats for bringing parity in prices of same salts of medicines.

Related posts:

Achievers Meet Held At Maharaja Ranjit Singh Armed Forces Preparatory Institute
Punjab News
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।  
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
Digital Revolution in Punjab: Sarpanchs, Nambardars & Mcs Empowered to Verify Applications Online
ਪੰਜਾਬੀ-ਸਮਾਚਾਰ
ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Punjab News
चंडीगढ़ प्रशासन ने अतिक्रमित सरकारी भूमि का सर्वेक्षण किया शुरू।
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਪੰਜਾਬੀ-ਸਮਾਚਾਰ
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
CM announces to develop Hussainiwala border as a state of the art tourist destination
ਪੰਜਾਬੀ-ਸਮਾਚਾਰ
Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...
Punjab News
26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
Flood in Punjab
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
Punjab News
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
See also  ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

Leave a Reply

This site uses Akismet to reduce spam. Learn how your comment data is processed.