ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਰਜਿਸਟ੍ਰੇਸ਼ਨ ਦੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਿਰਤ ਮੰਤਰੀ

(Punjab Bureau) : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ।

ਅਨਮੋਲ ਗਗਨ ਮਾਨ

ਅਨਮੋਲ ਗਗਨ ਮਾਨ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

See also  ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਸ, ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

Related posts:

मुख्य निर्वाचन अधिकारी डॉ. विजय नामदेव ज़ादे ने अनुमति सेल का दौरा किया और कामकाज की समीक्षा की

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸਮਾਚਾਰ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

Aam Aadmi Party

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...

Punjab News

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...

ਪੰਜਾਬੀ-ਸਮਾਚਾਰ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Gurdaspur

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Chandigarh

70311 Dealers Avail OTS-3, Receives 164.35 Crore in Government Treasury: Harpal Singh Cheema

Punjab News

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

Punjab News

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਪੰਜਾਬੀ-ਸਮਾਚਾਰ

सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत

ਪੰਜਾਬੀ-ਸਮਾਚਾਰ

ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...

Punjab News

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਪੰਜਾਬੀ-ਸਮਾਚਾਰ

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

Aam Aadmi Party
See also  अंतर्राष्ट्रीय वृद्धजन दिवस पर वरिष्ठ नागरिकों का सम्मान समारोह आयोजित

Leave a Reply

This site uses Akismet to reduce spam. Learn how your comment data is processed.