Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

(Punjab Bureau) :  ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

Asian Games; 7 players from Punjab won one gold and three bronze medals

Asian Games; 7 players from Punjab won one gold and three bronze medals

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

See also  ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।

Related posts:

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

ਪੰਜਾਬੀ-ਸਮਾਚਾਰ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਪੰਜਾਬ ਦੀ ਰਾਜਨੀਤੀ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

Flood in Punjab

उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...

ਪੰਜਾਬੀ-ਸਮਾਚਾਰ

यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।  

ਪੰਜਾਬੀ-ਸਮਾਚਾਰ

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਪੰਜਾਬੀ-ਸਮਾਚਾਰ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...

Fazilka

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਪੰਜਾਬੀ-ਸਮਾਚਾਰ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Punjab News

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...

ਪੰਜਾਬੀ-ਸਮਾਚਾਰ

ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆ ਖੇਡ ਮੰਤਰੀ ਵੱਲੋਂ ਤਿੰਨ ਦਿਨਾਂ ਅੰਦਰ...

Punjab Sports News

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...

Punjab News
See also  ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Leave a Reply

This site uses Akismet to reduce spam. Learn how your comment data is processed.