Author: punjab_samachar-desk2 Punjab Samachar Desk 2

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ. (Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ …

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਸੂਬੇ ਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਚੁੱਕਿਆ ਕਦਮ, ਉਦਯੋਗ ਲਈ ਵਿਸ਼ੇਸ਼ ਤੌਰ ਉਤੇ ਸਥਾਪਤ ਹੋਣਗੇ ਸਬ-ਸਟੇਸ਼ਨ (Jalandhar Bureau) : ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ …

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ (Jalandhar Bureau) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ …

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ …

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ, ਕਿਹਾ ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ (Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ …

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

ਦੁਨੀਆ ਅੱਗੇ ਪੰਜਾਬੀਆਂ ਦੀ ਬਹਾਦਰੀ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੀ ਅਦੁੱਤੀ ਭਾਵਨਾ ਦਾ ਪ੍ਰਗਟਾਵਾ ਕਰੇਗਾ ਤਿੰਨ ਰੋਜ਼ਾ ਸੰਮੇਲਨ (Mohali Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ …

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ: ਸੈਰ ਸਪਾਟਾ ਮੰਤਰੀ (Mohali Bureau) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

G-20 SUMMIT : ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ‘ਓਪੀਐਸ ਸੀਲ-4’ ਚਲਾਇਆ

64 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 49 ਐਫਆਈਆਰਜ਼ ਕੀਤੀਆਂ ਦਰਜ; ਦੋ ਪਿਸਤੌਲ, 1.48 ਲੱਖ ਰੁਪਏ ਨਕਦ, 667 ਗ੍ਰਾਮ ਹੈਰੋਇਨ ਬਰਾਮਦ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ 104 ਮਜ਼ਬੂਤ …

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ (Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ …

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਪਟਵਾਰੀਆਂ ਨੂੰ ਸਿਖਲਾਈ ਦੌਰਾਨ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ • ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ, ਪਟਵਾਰੀਆਂ ਦੀਆਂ 586 …