ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

(Punjab Bureau) : ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ ।

Cabinet Minister Lal Chand Kataruchak

Cabinet Minister Lal Chand Kataruchak

ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

See also  ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

Related posts:

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬੀ-ਸਮਾਚਾਰ

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤ...

Punjab Police

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...

Tarn Taran

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅ...

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...

Punjab Crime News

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਖੇਡਾਂ ਦੀਆਂ ਖਬਰਾਂ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ-ਸਮਾਚਾਰ

चण्डीगढ़वासियों की रूहों की ख़ुराक रूह फेस्ट परेड ग्राउंड में 1 मार्च से

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤ...

ਪੰਜਾਬ-ਵਿਜੀਲੈਂਸ-ਬਿਊਰੋ

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਪੰਜਾਬੀ-ਸਮਾਚਾਰ

चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar

ਪੰਜਾਬੀ-ਸਮਾਚਾਰ

Bajwa slams Mann for failure to ensure uninterrupted power supply 

ਪੰਜਾਬੀ-ਸਮਾਚਾਰ

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.