ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

(Punjab Bureau) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਕੁਝ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫਵਾਹਾਂ ਹਨ।

Capt Amarinder Singh

Capt Amarinder Singh

ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਸ਼੍ਰੀ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। “ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”, ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।

See also  ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

Related posts:

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
Sh. Abhijit Vijay Chaudhari, IAS Joins  Chandigarh Administration.
ਪੰਜਾਬੀ-ਸਮਾਚਾਰ
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Aam Aadmi Party
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਪੰਜਾਬੀ-ਸਮਾਚਾਰ
*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*
Aam Aadmi Party
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
Punjab News
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...
Punjab Police
मेयर कुलदीप कुमार ने 20 हजार लीटर मुफ्त पानी और पार्किंग का एजेंडा किया पास
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।
ਪੰਜਾਬੀ-ਸਮਾਚਾਰ
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
Bussiness tycoons hails industrial friendly policies of Punjab CM.
Punjab News
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...
ਪੰਜਾਬੀ-ਸਮਾਚਾਰ
See also  ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.