Category: ਸਕੂਲ ਸਿੱਖਿਆ ਸਮਾਚਾਰ

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’ ਬੁਲੰਦੀਆਂ ਛੂਹਣ ਲਈ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੇ ਹਾਂ ਸਿੱਖਿਆ ਦੇ ਖੇਤਰ ਵਿਚ …

ਕੇਜਰੀਵਾਲ ਦੀ ਰੈਲੀ ‘ਚ ‘ਆਪ’ ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ

ਕੇਜਰੀਵਾਲ ਦੇ ਦੌਰੇ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਹਿਰਾਸਤ ‘ਚ ਲੈਣਾ ਬੇਹੱਦ ਨਿੰਦਣਯੋਗ: ਵਿਰੋਧੀ ਧਿਰ ਦੇ ਆਗੂ (Punjab Bureau) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ …

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ …

ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ (Moga Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ …

ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ …

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ (Punjab Bureau) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ …

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਅਤੇ ਦੇਸ਼ ਨੂੰ ਦਿੱਤੀ ਵਧਾਈ

ਵਿਦਿਆਰਥੀਆਂ ਨੇ ਪੋਸਟਰਾਂ, ਸਲੋਗਨਾਂ, ਪੇਂਟਿੰਗਾਂ ਅਤੇ ਮਨੁੱਖੀ ਚੇਨਾਂ ਰਾਹੀਂ ਚੰਦਰਯਾਨ-3 ਦੀ ਸਫਲਤਾ ਲਈ ਭੇਜੀਆਂ ਆਪਣੀਆਂ ਸ਼ੁਭਕਾਮਨਾਵਾਂ (Punjab Bureau) : ਚੰਦਰਯਾਨ- 3 ਦੇ ਚੰਦਰਮਾ ’ਤੇ ਉਤਰਨ ਦਾ ਬਹੁਤ ਹੀ ਬੇਸਬਰੀ ਨਾਲ …

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ

ਵਿਦਿਆਰਥੀਆਂ ਵਿਚ ਉਦਮੀ ਬਨਣ ਦੀ ਚੇਟਕ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਬਿਜ਼ਨਸ ਬਲਾਸਟਰ ਪ੍ਰੋਗਰਾਮ (Punjab Bureau) : ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ …

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ (Punjab Bureau) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ …

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ

(Punjab Bureau) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ …