Category: Barnala

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ (Barnala Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ …