Category: Ludhiana

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ

ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ …

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ (Punjab Bureau) : ਪੰਜਾਬ …

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (Ludhiana Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ …

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ 

(Punjab Bureau) : ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ …

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ …

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ (Ludhiana …

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਦੁਰਘਟਨਾਵਾਂ ਨੂੰ ਟਾਲਣ ਲਈ ਬਣਾਈ ਅਤਿ-ਆਧੁਨਿਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਦਾ ਲਿਆ ਜਾਇਜ਼ਾ (Ludhiana Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ …

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਲੁਧਿਆਣਾ ਟਰੈਫਿਕ ਪੁਲਿਸ ਦੀ ਅਹਿਮ ਨਾਗਰਿਕ ਕੇਂਦਰਿਤ ਪਹਿਲਕਦਮੀ ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਇਨ੍ਹਾਂ ਦੇ ਨਿਪਟਾਰੇ ਨੂੰ ਬਣਾਵੇਗੀ ਆਸਾਨ (Ludhiana Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ …

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ …