ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ …