ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

Punjab CM Bhagwant Mann

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਅੱਠ ਵਾਰ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਮੈਚ ਨੂੰ ਇਕ ਪਾਸੜ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕੱਪ ਨੂੰ ਜਿੱਤਣ ਵਾਲੀ ਪੂਰੀ ਕ੍ਰਿਕਟ ਟੀਮ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦੀ ਹੱਕਦਾਰ ਹੈ। ਭਗਵੰਤ ਸਿੰਘ ਮਾਨ ਨੇ ਆਉਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਟੀਮ ਦੇਸ਼ ਦਾ ਮਾਣ ਹੈ।

See also  पंजाब और चण्डीगढ़ कांग्रेस ने किसानों पर बल प्रयोग की निन्दा की।

Related posts:

ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Punjab Crime News

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...

Punjab Police

A large number of women witness PM Narinder Modi's live program on the last day of Nari Shakti Vanda...

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

Punjab Police Arrests Big Fish Drug Smuggler Wanted In 77kg Heroin Recovery Case.

ਪੰਜਾਬੀ-ਸਮਾਚਾਰ

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...

ਪੰਜਾਬੀ-ਸਮਾਚਾਰ

14th April, 2024 (Sunday) will now be observed as Public Holiday on account of the birthday of Dr. B...

ਪੰਜਾਬੀ-ਸਮਾਚਾਰ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

Punjab Police’s Cybercrime division busts inter-state cyber financial fraud racket operating out of ...

Punjab News

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਪੰਜਾਬੀ-ਸਮਾਚਾਰ

Evening Water Supply at low pressure on 12th April.

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.