ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

(Punjab Bureau) : ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਹੌਸਲੇ ਤੇ ਲਗਨ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ।

bhagwant-mann-cm

ਟੈਲੀਵਿਜ਼ਨ ਰਾਹੀਂ ਇਸ ਮਾਣਮੱਤੇ ਪਲ ਦੇ ਹਕੀਕੀ ਰੂਪ ਲੈਣ ਦਾ ਗਵਾਹ ਬਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਰਤ ਨੇੜ ਭਵਿੱਖ ਵਿੱਚ ਵਿਸ਼ਵ ਸ਼ਕਤੀ ਬਣਨ ਜਾ ਰਿਹਾ ਹੈ ਅਤੇ ਸਾਡੇ ਵਿਗਿਆਨੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਪਲ ਹੈ, ਜਿਸ ਨੇ ਚੰਦਰਮਾ ‘ਤੇ ਜੀਵਨ ਦੀ ਖੋਜ ਕਰਨ ਲਈ ਨਵੇਂ ਦਿਸਹੱਦੇ ਖੋਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਾਨਦਾਰ ਉਪਲਬਧੀ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪੁਲਾੜ ਵਾਹਨ ਨੂੰ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

See also  16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Related posts:

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
ਬਾਜਵਾ ਨੇ ਮਾਨ ਨੂੰ 48 "ਦਾਗ਼ੀ" ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ
ਪੰਜਾਬ ਦੀ ਰਾਜਨੀਤੀ
पंजाब और चण्डीगढ़ कांग्रेस ने किसानों पर बल प्रयोग की निन्दा की।
ਪੰਜਾਬੀ-ਸਮਾਚਾਰ
इंडिया अलायंस के तीन पार्षदों ने एफएंडसीसी के लिए नामांकन पत्र दाखिल किया
ਪੰਜਾਬੀ-ਸਮਾਚਾਰ
Bajwa slams Mann for failure to ensure uninterrupted power supply 
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
Flood in Punjab
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...
ਸਕੂਲ ਸਿੱਖਿਆ ਸਮਾਚਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...
Aam Aadmi Party
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਐਸਪੀ ਪਟਿਆਲਾ ਨੂੰ ਇੱਕ ਰਸਮੀ ਸ਼ਿਕਾਇਤ ਲਿਖ ਕੇ ਤੁਰੰਤ ਕੇਸ...
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿ...
ਪੰਜਾਬੀ-ਸਮਾਚਾਰ
वार्ड 19 की ब्लॉक अध्यक्षा सोनिया गुरचरण सिंह, प्रदेश सचिव बिरेन्द्र रॉय ने काँग्रेस पार्टी की सदस्य...
Punjab News
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜਾਬੀ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
See also  ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Leave a Reply

This site uses Akismet to reduce spam. Learn how your comment data is processed.