ਸ਼ਿੰਦਾ ਨੂੰ ਪੰਜਾਬੀ ਸੰਗੀਤ ਜਗਤ ਲਈ ਨਵੇਂ ਦਿਸਹੱਦੇ ਸਿਰਜਣ ਵਾਲਾ ਬਹੁਪੱਖੀ ਗਾਇਕ ਦੱਸਿਆ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਸ਼ਿੰਦਾ ਨੇ ਲੰਮੀ ਬਿਮਾਰੀ ਮਗਰੋਂ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਬੁੱਧਵਾਰ ਨੂੰ ਆਖ਼ਰੀ ਸਾਹ ਲਿਆ।

Punjab CM Bhagwant Mann
ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਸੁਰਿੰਦਰ ਸ਼ਿੰਦਾ ਨੂੰ ਆਪਣੇ ਸਮਿਆਂ ਦਾ ਮਹਾਨ ਪੰਜਾਬੀ ਗਾਇਕ ਦੱਸਿਆ, ਜਿਸ ਦੀ ਦਿਲ-ਟੁੰਬਵੀਂ ਆਵਾਜ਼ ਨੇ ਪੰਜਾਬੀ ਸੰਗੀਤ ਦੇ ਲੱਖਾਂ ਪ੍ਰੇਮੀਆਂ ਨੂੰ ਕੀਲ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਨਾਲ ਪੰਜਾਬੀ ਸੰਗੀਤ ਜਗਤ ਦੇ ਖ਼ੇਤਰ ਵਿੱਚ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਨਾ ਬਹੁਤ ਮੁਸ਼ਕਲ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਦੀ ਜ਼ੁਬਾਨ ਉਤੇ ਚੜ੍ਹੇ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਿੰਦਾ ਬਹੁਪੱਖੀ ਗਾਇਕ ਸੀ, ਜਿਸ ਨੇ ਪੰਜਾਬੀ ਸੰਗੀਤ ਜਗਤ ਦੀ ਅਮੀਰੀ ਵਿੱਚ ਵਡਮੁੱਲਾ ਯੋਗਦਾਨ ਪਾਇਆ। ਪਰਿਵਾਰਕ ਮੈਂਬਰਾਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Related posts:
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...
ਪੰਜਾਬੀ-ਸਮਾਚਾਰ
चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬੀ-ਸਮਾਚਾਰ
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ
Flood in Punjab
'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...
Tarn Taran
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...
ਪੰਜਾਬੀ-ਸਮਾਚਾਰ