ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਰਾਹੀਂ ਮੁੱਖ ਮੰਤਰੀ ਨੂੰ ਮਿਲ ਕੇ ‘ਮੁੱਖ ਮੰਤਰੀ ਰਾਹਤ ਫੰਡ’ ਵਿਚ ਪਾਇਆ ਯੋਗਦਾਨ  
(Punjab Bureau) : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ। 
Diploma Engineers Association contributes one day salary to 'Chief Minister Relief Fund'

Diploma Engineers Association contributes one day salary to ‘Chief Minister Relief Fund’

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ।  ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।
See also  ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

Related posts:

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...

ਪੰਜਾਬੀ-ਸਮਾਚਾਰ

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।

Chandigarh

मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया

ਪੰਜਾਬੀ-ਸਮਾਚਾਰ

AAP's hunger strike was an absolute flop show: Bajwa

ਪੰਜਾਬੀ-ਸਮਾਚਾਰ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਪੰਜਾਬੀ-ਸਮਾਚਾਰ

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

Ongoing Projects for Welfare of Scheduled Castes to be Completed Soon: Dr. Baljit Kaur

ਪੰਜਾਬੀ-ਸਮਾਚਾਰ

Blessed To Pay My Obeisance at Sri Ram Mandir in Ayodhya: MP Preneet Kaur

ਪੰਜਾਬੀ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਅਗਨੀਪੱਥ ਸਕੀਮ’ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ

ਚੰਡੀਗੜ੍ਹ-ਸਮਾਚਾਰ

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

AICC Incharge Chandigarh following persons are expelled from the party for 6 years for anti-party ac...

ਪੰਜਾਬੀ-ਸਮਾਚਾਰ

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...

ਪੰਜਾਬੀ-ਸਮਾਚਾਰ

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

Punjab News

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬੀ-ਸਮਾਚਾਰ

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਪੰਜਾਬੀ-ਸਮਾਚਾਰ

Following the implementation of the Model Code of Conduct for the Lok Sabha Election 2024.

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.