ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਰਾਹੀਂ ਮੁੱਖ ਮੰਤਰੀ ਨੂੰ ਮਿਲ ਕੇ ‘ਮੁੱਖ ਮੰਤਰੀ ਰਾਹਤ ਫੰਡ’ ਵਿਚ ਪਾਇਆ ਯੋਗਦਾਨ
(Punjab Bureau) : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।
Related posts:
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌ...
Fazilka
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
Punjab News
Four MBBS Seats earmarked for terrorist victim students in Central Pool.
ਪੰਜਾਬੀ-ਸਮਾਚਾਰ
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
ਪੰਜਾਬੀ-ਸਮਾਚਾਰ
Digital Revolution in Punjab: Sarpanchs, Nambardars & Mcs Empowered to Verify Applications Online
ਪੰਜਾਬੀ-ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...
ਪੰਜਾਬੀ-ਸਮਾਚਾਰ
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
ਪੰਜਾਬ ਸਿਹਤ ਵਿਭਾਗ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....
ਪੰਜਾਬੀ-ਸਮਾਚਾਰ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
Punjab State Child Rights Protection Commission to take strict action in School Gate Incident involv...
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼...
Flood in Punjab
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
Flood in Punjab
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ
ਪੰਜਾਬੀ-ਸਮਾਚਾਰ