112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ
(Punjab Bureau) :  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ‘ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ। 
More than 1.30 lakh beneficiaries of 112 villages will get potable drinking water supply

More than 1.30 lakh beneficiaries of 112 villages will get potable drinking water supply

ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ।
ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ। 21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ। 
See also  ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

Related posts:

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.

ਪੰਜਾਬੀ-ਸਮਾਚਾਰ

ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ

ਪੰਜਾਬੀ-ਸਮਾਚਾਰ

All hurdles in planned urban development will be removed: Hardeep Singh Mundian

ਪੰਜਾਬੀ-ਸਮਾਚਾਰ

चंडीगढ़ संसदीय क्षेत्र के लिए मुख्य निर्वाचन अधिकारी डॉ. विजय नामदेवराव जादे ने पुष्टि की है कि वोटो...

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਪੰਜਾਬੀ-ਸਮਾਚਾਰ

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਪੰਜਾਬ-ਵਿਜੀਲੈਂਸ-ਬਿਊਰੋ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...

ਪੰਜਾਬੀ-ਸਮਾਚਾਰ

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕ...

Punjab News

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

Fire team rescues a couple from drowning under the railway bridge Ind. area Phase-I

Flood in Chadigarh

raid on prominent paan shops in chandigarh, illegal loose cigarettes amounting Rs. 30,000 destroyed ...

ਚੰਡੀਗੜ੍ਹ-ਸਮਾਚਾਰ

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।

Chandigarh

चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया

Aam Aadmi Party

Leave a Reply

This site uses Akismet to reduce spam. Learn how your comment data is processed.