ਪ੍ਰਨੀਤ ਕੌਰ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ, 14 ਮਾਰਚ : ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਨੂੰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰਾਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।

Preneet Kaur joins BJP

ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਸ਼੍ਰੀ ਤਾਵੜੇ ਨੇ ਕਿਹਾ, ਉਨ੍ਹਾਂ ਦੀ ਸੀਨੀਆਰਤਾ, ਤਜਰਬੇ ਅਤੇ ਸੰਸਦ ਅਤੇ ਜਨਤਕ ਜੀਵਨ ਵਿੱਚ ਲੰਬੇ ਸਾਲਾਂ ਦੇ ਮੱਦੇਨਜ਼ਰ, ਸ਼੍ਰੀਮਤੀ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਵੇਗੀ।

ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਕੌਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ, ਦੇਸ਼ ਭਰ ਵਿੱਚ ਹਰ ਕੋਈ ਪ੍ਰਧਾਨ ਮੰਤਰੀ ਮੋਦੀ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਲੀਡਰਸ਼ਿਪ ‘ਤੇ ਮਾਣ ਮਹਿਸੂਸ ਕਰਦਾ ਹੈ। ਸਭ ਨੇ ਦੇਖਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਦਾ ਕੱਦ ਵਿਸ਼ਵ ਪੱਧਰ ‘ਤੇ ਉੱਚਾ ਹੋਇਆ ਹੈ ਅਤੇ ਹਰ ਭਾਰਤੀ ਇਸ ‘ਤੇ ਮਾਣ ਮਹਿਸੂਸ ਕਰਦਾ ਹੈ।

See also  कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਇਸ ਤੋਂ ਇਲਾਵਾ, ਉਨ੍ਹਾਂ ਨੇ ਅੱਗੇ ਕਿਹਾ, “ਵਿਕਸਿਤ ਭਾਰਤ” ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੇ ਆਮ ਲੋਕਾਂ ਦੇ ਜੀਵਨ ਨੂੰ ਛੂਹਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਉਸ ਪਾਰਟੀ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ ਜਿਸ ਲਈ ਦੇਸ਼ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਸਭ ਤੋਂ ਵੱਧ ਤਰਜੀਹ ਹੈ।

ਬਾਅਦ ਵਿੱਚ ਸ੍ਰੀਮਤੀ ਕੌਰ ਨੇ ਇੱਥੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਮੌਜੂਦ ਸਨ।

Related posts:

ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕ...

Drugs In Punjab

City to get it's first Zero Waste Modern Food Street, Sector 15

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

ਪੰਜਾਬ ਸਿਹਤ ਵਿਭਾਗ

In Chandigarh white number plate cab and bikes are illegal, now passenger will face strict legal act...

Chandigarh

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸ...

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।

ਪੰਜਾਬੀ-ਸਮਾਚਾਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

Cambodian Civil Servants’ Visit In Patiala for Training Program on Public Policy and Governance

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Amritsar

Act tough on illegal flow of liquor, cash and smuggling of drugs to conduct smooth elections, ECI to...

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...

ਪੰਜਾਬੀ-ਸਮਾਚਾਰ

ਆਮ ਆਦਮੀ ਪਾਰਟੀ ਸਰਕਾਰ ਪੁਲਿਸ ਦਾ ਕਰ ਰਹੀ ਹੈ ਸਿਆਸੀਕਰਨ-ਸੁਨੀਲ ਜਾਖੜ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.