ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਮੰਤਰੀ ਵੱਲੋਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਅੰਬੇਦਕਰ ਪੋਰਟਲ ਤੇ ਅੰਡਰ ਟੇਕਿੰਗ ਅਪਲੋਡ ਕਰਨ

(Punjab Bureau) : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ।

Dr. Baljit Kaur

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ।

See also  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।

Related posts:

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com
ਪੰਜਾਬੀ-ਸਮਾਚਾਰ
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ
Punjab Congress
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕ...
Punjab News
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰ...
ਪੰਜਾਬੀ-ਸਮਾਚਾਰ
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ
Punjab News
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਪੰਜਾਬੀ-ਸਮਾਚਾਰ
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
See also  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

Leave a Reply

This site uses Akismet to reduce spam. Learn how your comment data is processed.