(Punjab Bureau) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ।

Dr. baljeet kaur
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ ਲਈ ਇਹ ਸਲੋਗਨਾ “ਬੱਚੇ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜਿੰਮੇਵਾਰੀ ਹੈ” ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਨੇ ਈ. ਸੀ. ਸੀ. ਈ ਦਿਨ ਮਨਾਉਣ ਲਈ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਟਰਾਂ ਵਿਚ (ਸਿਵਾਏ ਹੜ੍ਹ ਪ੍ਰਭਾਵਿਤ ਇਲਾਕੇ) ਈ.ਸੀ.ਸੀ.ਈ. ਦਿਨ ਮਨਾਉਣ।
Related posts:
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ
Flood in Punjab
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...
Shiromani Akali Dal
ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया
ਪੰਜਾਬੀ-ਸਮਾਚਾਰ
सी टी यु विभाग में पहुंची नई 60 बस चैसी
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...
ਪੰਜਾਬੀ-ਸਮਾਚਾਰ
सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...
ਪੰਜਾਬੀ-ਸਮਾਚਾਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਪੰਜਾਬੀ-ਸਮਾਚਾਰ
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜਾਬੀ-ਸਮਾਚਾਰ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬੀ-ਸਮਾਚਾਰ
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ