ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ

(Punjab Bureau) : ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਐਫਏਟੀਐਫ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਨੀਤੀਆਂ ਨੂੰ ਉਤਸ਼ਾਹਿਤ ਕਰਦਾ ਹੈ।

PUNJAB POLICE ORGANISE WORKSHOP TO PROTECT FROM BEING MISUSED FOR TERROR FUNDING

PUNJAB POLICE ORGANISE WORKSHOP TO PROTECT FROM BEING MISUSED FOR TERROR FUNDING

ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 100 ਗੈਰ ਸਰਕਾਰੀ ਸੰਸਥਾਵਾਂ ਦੇ 130 ਮੈਂਬਰਾਂ ਨੇ ਭਾਗ ਲਿਆ। ਆਈਜੀਪੀ ਅੰਦਰੂਨੀ ਸੁਰੱਖਿਆ ਨੀਲਭ ਕਿਸ਼ੋਰ, ਓਐਸਡੀ ਐਫਏਟੀਐਫ ਸੈੱਲ ਰਿਮਝਿਮ ਪਾਂਡੇ, ਇਨਕਮ ਟੈਕਸ ਅਧਿਕਾਰੀ ਸ੍ਰੀ ਅਭਿਨੀਤ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਿਪਟੀ ਡਾਇਰੈਕਟਰ ਅਸ਼ਵਨੀ ਰਾਠੌਰ ਪਤਵੰਤਿਆਂ ਵਿੱਚ ਸ਼ਾਮਲ ਉਹਨਾਂ ਸਨ, ਜਿਨ੍ਹਾਂ ਨੇ ਭਾਈਵਾਲਾਂ ਨੂੰ ਅੱਤਵਾਦ ਫੰਡਿੰਗ ਤੋਂ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

See also  ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਆਈਜੀਪੀ ਨੀਲਭ ਕਿਸ਼ੋਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਉਦੇਸ਼ ਗੈਰ ਸਰਕਾਰੀ ਸੰਗਠਨਾਂ ਨੂੰ ਚੈਰੀਟੇਬਲ ਸੰਸਥਾਵਾਂ ਨਾਲ ਸਬੰਧਤ ਐਫਏਟੀਐਫ ਅਤੇ ਇਨਕਮ ਟੈਕਸ ਦੀਆਂ ਵੱਖ-ਵੱਖ ਵਿਵਸਥਾਵਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਨ੍ਹਾਂ ਨੂੰ ਟੈਰਰ ਫੰਡਿੰਗ (ਟੀਐਫ) ਮਨੀ ਲਾਂਡਰਿੰਗ ਵਰਗੀ ਦੁਰਵਰਤੋਂ ਤੋਂ ਬਚਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਐਨ.ਜੀ.ਓਜ਼ ਦੇ ਸਾਰੇ ਮੈਂਬਰਾਂ ਨੇ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਪੁਲਿਸ ਅਤੇ ਵਿੱਤ ਮੰਤਰਾਲੇ ਦਾ ਉਹਨਾਂ ਨੂੰ ਅੱਤਵਾਦੀ ਸੰਗਠਨਾਂ ਦੁਆਰਾ ਦੁਰਵਰਤੋਂ ਦੇ ਇਸ ਪਹਿਲੂ ਬਾਰੇ ਜਾਗਰੂਕ ਕਰਨ ਲਈ ਧੰਨਵਾਦ ਕੀਤਾ।

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI

Punjab News

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰ...

ਪੰਜਾਬੀ-ਸਮਾਚਾਰ

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...

ਮੁੱਖ ਮੰਤਰੀ ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Flood in Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ-ਸਮਾਚਾਰ

AAP's hunger strike was an absolute flop show: Bajwa

ਪੰਜਾਬੀ-ਸਮਾਚਾਰ

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਪੰਜਾਬੀ-ਸਮਾਚਾਰ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...

Punjab Crime News

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्दे...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

Punjab Crime News

Leave a Reply

This site uses Akismet to reduce spam. Learn how your comment data is processed.