*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*
![AMAN ARORA GIVES CLARION CALL TO WORK IN DIRECTION OF INNOVATIVE ENERGY EFFICIENT TECHNOLOGIES TO SECURE FUTURE](https://www.punjabsamachar.com/wp-content/uploads/2023/11/1-680x350.jpg)
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ …