ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ (Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ …