ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab Vigilance

Punjab Vigilance

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਕਲਰਕ ਨੇ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਸ ਕੋਲੋਂ 7,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਕਤ ਕਲਰਕ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 1000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿੱਚ ਮੁਲਜ਼ਮ ਕਲਰਕ ਪ੍ਰਸ਼ਾਂਤ ਜੋਸ਼ੀ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 8, ਮਿਤੀ 28-07-2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਵਿਖੇ ਕੇਸ ਦਰਜ ਕੀਤਾ ਗਿਆ ਹੈ।

See also  'Bill Liao Inam Pao' Scheme; 2601 winners win prizes worth ₹1.52 crore: Harpal Singh Cheema

Related posts:

ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Punjab News

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...

ਪੰਜਾਬੀ-ਸਮਾਚਾਰ

ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰ...

ਪੰਜਾਬੀ-ਸਮਾਚਾਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...

Firozpur

ਕੋਲੋਨਾਈਜ਼ਰ ਦਵਿੰਦਰ ਸੰਧੂ ਤੋਂ ਮੋਟੀਆਂ ਰਿਸ਼ਵਤਾਂ ਹਾਸਲ ਕਰਨ ਦੇ ਦੋਸ਼ਾਂ ਹੇਠ ਵਣਪਾਲ ਵਿਸ਼ਾਲ ਚੌਹਾਨ ਵਿਜੀਲੈਂਸ ਵੱਲੋਂ ਗਿ੍ਰ...

ਪੰਜਾਬ-ਵਿਜੀਲੈਂਸ-ਬਿਊਰੋ

ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ

Flood in Punjab

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੰਜਾਬੀ-ਸਮਾਚਾਰ

डेली वेज वर्कर्स को जल्द मिलेगा छठे वेतनमान का लाभ.

ਪੰਜਾਬੀ-ਸਮਾਚਾਰ

MC Chandigarh issues comprehensive rainy season advisory.

Chandigarh

AAP's hunger strike was an absolute flop show: Bajwa

ਪੰਜਾਬੀ-ਸਮਾਚਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਮੁੱਖ ਮੰਤਰੀ ਸਮਾਚਾਰ

ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ

Punjab Farmers

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ
See also  ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Leave a Reply

This site uses Akismet to reduce spam. Learn how your comment data is processed.